ਨਵੀਂ ਦਿੱਲੀ, 22 ਫਰਵਰੀ2022- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿਚ ਕਿਸੀ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ
ਪੰਜਾਬ ਵਿਚ ਦੋ ਤਿੰਨ ਪਾਰਟੀਆਂ ਨਾਲ ਭਾਜਪਾ ਦਾ ਗਠਜੋੜ ਹੋ ਸਕਦਾ ਹੈ। ਗਠਜੋੜ ਕਰਕੇ ਸਰਕਾਰ ਬਣਾਈ ਜਾ ਸਕਦੀ ਹੈ।
ਅਮਿਤ ਸ਼ਾਹ ਨੇ ਇਹ ਬਿਆਨ ਨਿਊਜ 18 ਤੇ ਦਿੱਤਾ ਹੈ।





