ਨਵੀਂ ਦਿੱਲੀ, 03ਮਾਰਚ 2022- ਇਕ ਵਕੀਲ ਨੇ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਭਾਰਤ ਸਰਕਾਰ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਟ ਤੱਕ ਪਹੁੰਚ ਕੀਤੀ ਹੈ।ਜਿਸ ਤੇ ਸੁਪਰੀਮ ਕੋਰਟ ਦੇ ਸੀਜੇਆਈ ਰਮਨਾ ਦੀ ਅਗਵਾਈ ਵਾਲੇ ਬੈਚ ਨੇ ਕਿਹਾ ਹੈ ਕਿ ਭਾਰਤ ਸਰਕਾਰ ਭਾਰਤੀ ਨਾਗਰਿਕਾਂ ਨੂੰ ਕੱਢਣ ਦਾ ਕੰਮ ਕਰ ਰਹੀ ਹੈ।






