ਚੰਡੀਗੜ੍ਹ, 21 ਮਾਰਚ 2022- ਆਮ ਆਦਮੀ ਪਾਰਟੀ ਦੇ ਵਲੋਂ ਰਾਘਵ ਚੱਢਾ ਨੂੰ ਪੰਜਾਬ ਕੋ-ਇੰਚਾਰਜ ਪੋਸਟ ਤੋਂ ਹਟਾ ਦਿੱਤਾ ਗਿਆ ਹੈ ਅਤੇ ਚੱਢਾ ਦੀ ਜਗ੍ਹਾ ਸੰਦੀਪ ਪਾਠਕ ਨੂੰ ਨਿਯੁਕਤ ਕੀਤਾ ਗਿਆ ਹੈ।ਦੱਸਣਾ ਬਣਦਾ ਹੈ ਕਿ, ਸੰਦੀਪ ਪਾਠਕ ਨੂੰ ਗੁਜਰਾਤ ਦਾ ਇੰਚਾਰਜ ਲਗਾਇਆ ਗਿਆ ਹੈ। ਰਾਘਵ ਚੱਢਾ ਦੇ ਵਲੋਂ ਅੱਜ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।





