ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਵਿੱਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਅਤੇ ਪਿਆਰ ਨਾਲ ਮਨਾਇਆ ਜਾਵੇਗਾ।
15 ਮਈ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਬਾਦ ਦੁਪਹਿਰ 2.30 ਵਜੇ ਤੱਕ
ਪ੍ਰੋਗਰਾਮ
ਆਰੰਭ ਸ੍ਰੀ ਅਖੰਡ ਪਾਠ 13 ਮਈ ਦਿਨ ਸ਼ੁੱਕਰਵਾਰ ਸਵੇਰੇ 10:30 ਸਮਾਪਤੀ ਸ੍ਰੀ ਅਖੰਡ ਪਾਠ 15 ਮਈ ਐਤਵਾਰ ਸਵੇਰੇ 10:00
ਬੇਨਤੀ ਹੈ ਕਿ ਪਰਿਵਾਰਾਂ ਸਹਿਤ ਹਾਜਰੀ ਭਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
ਗੁਰਦੁਆਰਾ ਸਾਹਿਬ ਦਾ ਫੋਨ ਨੰ.
118-805-6941, 718-805-7400







