ਨਿਊਯਾਰਕ ਟਰਾਈ ਸਟੇਟ ਦਾ ਕੇਂਦਰੀ ਅਸਥਾਨ ਗੁਰਦੁਆਰਾ POLY ਲ 10530 18 ਸਟਰੀਟ ਰਿਚਮੰਡ ਹਿਲ ਨਿਊਯਾਰਕ 11419 ਵਿੱਚ ਸਿੱਖ ਕੌਮ ਦੇ ਮਹਾਨ ਕਥਾ ਵਾਚਕ ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ ਜੋ ਕਿ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ ਉਚੇਚੇ ਤੋਰ ਤੇ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ ਪਹੁੰਚ ਕੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ
29 ਜੁਲਾਈ ਦਿਨ ਸ਼ੁੱਕਰਵਾਰ ਅਤੇ 30 ਜੁਲਾਈ ਦਿਨ ਸ਼ਨੀਵਾਰ ਨੂੰ ਸ਼ਾਮ 6.30 ਤੋਂ 7.20 ਤੱਕ 31 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 1.45 ਤੋਂ 2.45 ਤੱਕ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ
ਬੇਨਤੀ ਕਰਤਾ : ਸ ਜਤਿੰਦਰ ਸਿੰਘ ਬੋਪਾਰਾਏ ਮੁੱਖ ਸੇਵਾਦਾਰ 347-326-3358 ਅਤੇ ਸਮੂਹ ਪ੍ਰਬੰਧਕ ਕਮੇਟੀ ਅਤੇ ਹੈਡ ਗ੍ਰੰਥੀ ਭਾਈ ਧਰਮਵੀਰ ਸਿੰਘ ਜੀ 516-604-8448







