ਲੰਡਨ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ 2 ਦਾ 96 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਕੁਝ ਦੀਨਾ ਤੋਂ ਬਿਮਾਰ ਚਾਲ ਰਹੈ ਸਨ। ਅੱਜ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ। ਬਕਿੰਘਮ ਪੈਲੇਸ ਤੋਂ ਜਾਰੀ ਇੱਕ ਬਿਆਨ ਮੁਤਾਬਿਕ ਉਹ ਹੁਣ ਇਸ ਦੁਨੀਆ ਵਿੱਚ ਨਹੀਂ ਹਨ। ਖਬਰਾਂ ਮੁਤਾਬਿਕ ਅੱਜ ਦੁਪਹਿਰ ਦੇ ਸਮੇਂ ਮਹਾਰਾਣੀ ਦਾ ਦਿਹਾਂਤ ਹੋਇਆ। ਪੂਰਾ ਰਾਜਘਰਾਣਾ ਇਸ ਦੁੱਖ ਦੀ ਘੜੀ ਵਿੱਚ ਸਕੌਟਲੈਂਡ ਵਿੱਚ ਮੌਜੂਦ ਹੈ।
The Queen died peacefully at Balmoral this afternoon.
The King and The Queen Consort will remain at Balmoral this evening and will return to London tomorrow. pic.twitter.com/VfxpXro22W
— The Royal Family (@RoyalFamily) September 8, 2022
I had memorable meetings with Her Majesty Queen Elizabeth II during my UK visits in 2015 and 2018. I will never forget her warmth and kindness. During one of the meetings she showed me the handkerchief Mahatma Gandhi gifted her on her wedding. I will always cherish that gesture. pic.twitter.com/3aACbxhLgC
— Narendra Modi (@narendramodi) September 8, 2022
The whole country will be deeply concerned by the news from Buckingham Palace this lunchtime.
My thoughts – and the thoughts of people across our United Kingdom – are with Her Majesty The Queen and her family at this time.
— Liz Truss (@trussliz) September 8, 2022
ਮਹਾਰਾਣੀ ਦਾ ਦਿਹਾਂਤ ਉਨ੍ਹਾਂ ਦੇ ਸਕੌਟਲੈਂਡ ਦੇ ਬਾਲਮੋਰਾਲ ਮਹਿਲ ਵਿੱਚ ਹੋਈ। ਉਨ੍ਹਾਂ ਦੇ ਪੋਤੇ ਪ੍ਰਿੰਸ ਵਿਲੀਅਮ, ਬੇਟੇ ਪ੍ਰਿੰਸ ਐਂਡਰਿਊ, ਬਾਲਮੋਰਾਲ ਪਹੁੰਚ ਗਏ ਹਨ ਜਦਕਿ ਉਨ੍ਹਾਂ ਦੇ ਬੇਟੇ ਪ੍ਰਿੰਸ ਚਾਰਲਸ ਪਹਿਲਾਂ ਹੀ ਉੱਥੇ ਮੌਜੂਦ ਸਨ।






