ਪੰਜਾਬ ਵਿਚ ਪਰਾਲੀ ਸਰਕਾਰ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ। ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਸਰਕਾਰ ਨੇ ਆਖਿਆ ਹੈ ਕਿ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਵਿਸ਼ੇਸ਼ ਵਿਕਾਸ ਕੀਤਾ ਜਾਵੇਗਾ। ਪੇਂਡੂ ਵਿਕਾਸ ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਭੇਜ ਕੇ ਕਿਸਾਨਾਂ ਦੀ ਮੱਦਦ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਂਗਾ।
https://twitter.com/KuldeepSinghAAP/status/1581652604152864769?s=20&t=5hJOa940a7dk1PJfhSZcAw






