ਤਾਈਵਾਨ ਅਤੇ ਜਾਪਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਅਮਰੀਕਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਦੇ ਅਨੁਸਾਰ ਭੂਚਾਲ ਨਿਊਯਾਰਕ ਅਤੇ ਨਿਊ ਜਰਸੀ ਵਿੱਚ ਆਇਆ। ਇਸਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ (6.21 ਮੀਲ) ਹੇਠਾਂ ਸੀ। ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਰਿਪੋਰਟਾਂ ਮੁਤਾਬਕ ਨਿਊਯਾਰਕ ਅਤੇ ਨਿਊਜਰਸੀ ‘ਚ 5.5 ਤੀਬਰਤਾ ਦਾ ਭੂਚਾਲ ਆਇਆ।
An earthquake of magnitude 5.5 struck New York and New Jersey. The quake was at a depth of 10 kilometres (6.21 miles)reports Reuters citing the European Mediterranean Seismological Centre
— ANI (@ANI) April 5, 2024






