ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਇੱਕ ਆਤਮਘਾਤੀ ਹਮਲਾ ਸੀ, ਜਿਸ ਵਿੱਚ 12 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਧਮਾਕਾ ਇਸਲਾਮਾਬਾਦ ਵਿੱਚ ਇੱਕ ਅਦਾਲਤ ਦੇ ਸਾਹਮਣੇ ਹੋਇਆ। ਧਮਾਕੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਇਸ ਖ਼ਬਰ ਨੂੰ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ।







