• Contact Us
Pardes News USA
Advertisement
  • ਮੁੱਖ ਪੰਨਾ
  • ਪ੍ਰਮੁੱਖ ਖ਼ਬਰਾਂ
  • ਯੂ ਐਸ ਏ
  • ਪੰਜਾਬ
  • ਭਾਰਤ
  • ਅੰਤਰਰਾਸ਼ਟਰੀ
  • ਖੇਡਾਂ
  • ਸਿਹਤ
  • ਮਨੋਰੰਜਨ
  • ਮੁੱਖ ਪੰਨਾ
  • ਪ੍ਰਮੁੱਖ ਖ਼ਬਰਾਂ
  • ਯੂ ਐਸ ਏ
  • ਪੰਜਾਬ
  • ਭਾਰਤ
  • ਅੰਤਰਰਾਸ਼ਟਰੀ
  • ਖੇਡਾਂ
  • ਸਿਹਤ
  • ਮਨੋਰੰਜਨ
No Result
View All Result
Pardes News USA
Home News

Rajya Sabha Election: ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ: ਕਾਂਗਰਸ ਨੇ ਆਪਣੇ 4 ਵਿਧਾਇਕਾਂ ਨੂੰ ਕੀਤਾ ਤਲਬ

ਪਰਦੇਸ ਨਿਊਜ਼ by ਪਰਦੇਸ ਨਿਊਜ਼
March 19, 2026
in News, ਭਾਰਤ
0
Rajya Sabha Election: ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ: ਕਾਂਗਰਸ ਨੇ ਆਪਣੇ 4 ਵਿਧਾਇਕਾਂ ਨੂੰ ਕੀਤਾ ਤਲਬ
0
SHARES
1
VIEWS
Share on FacebookShare on Twitter

Rajya Sabha Election: ਕਾਂਗਰਸ ਪਾਰਟੀ ਨੇ ਰਾਜ ਸਭਾ ਚੋਣਾਂ ਦੌਰਾਨ ਪਾਰਟੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕਰਾਸ ਵੋਟਿੰਗ ਕਰਨ ਵਾਲੇ ਚਾਰ ਵਿਧਾਇਕਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿਧਾਇਕਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪਾਰਟੀ ਉਮੀਦਵਾਰ ਕਰਮਵੀਰ ਸਿੰਘ ਬੌਧ ਦੀ ਬਜਾਏ ਭਾਜਪਾ ਸਮਰਥਿਤ ਆਜ਼ਾਦ ਉਮੀਦਵਾਰ ਸਤੀਸ਼ ਨੰਦਲ ਦੇ ਹੱਕ ਵਿੱਚ ਵੋਟ ਪਾਈ। ਨੋਟਿਸ ਪ੍ਰਾਪਤ ਕਰਨ ਵਾਲੇ ਵਿਧਾਇਕਾਂ ਵਿੱਚ ਸ਼ੈਲੀ ਚੌਧਰੀ, ਰੇਣੂ ਬਾਲਾ, ਮੁਹੰਮਦ ਇਲਿਆਸ ਅਤੇ ਮੁਹੰਮਦ ਇਸਰਾਈਲ ਦੇ ਨਾਮ ਸ਼ਾਮਲ ਹਨ।

ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਧਰਮਪਾਲ ਮਲਿਕ ਵੱਲੋਂ ਜਾਰੀ ਇਨ੍ਹਾਂ ਨੋਟਿਸਾਂ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਜਾਣਬੁੱਝ ਕੇ ਪਾਰਟੀ ਦੇ ਅਧਿਕਾਰਤ ਪੈਂਤੜੇ ਨੂੰ ਹਾਰ ਦੇਣ ਦੀ ਕੋਸ਼ਿਸ਼ ਸੀ, ਜੋ ਕਿ ਗੰਭੀਰ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀ ਦੇ ਘੇਰੇ ਵਿੱਚ ਆਉਂਦੀ ਹੈ।

ਵਿਧਾਇਕਾਂ ਨੂੰ ਸੱਤ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਆਪਣਾ ਪੱਖ ਪੇਸ਼ ਕਰ ਸਕਣ। ਜੇਕਰ ਦਿੱਤੇ ਗਏ ਸਮੇਂ ਵਿੱਚ ਜਵਾਬ ਨਹੀਂ ਮਿਲਦਾ, ਤਾਂ ਪਾਰਟੀ ਵੱਲੋਂ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

Previous Post

Share Market News : ਲਗਾਤਾਰ ਤਿੰਨ ਦਿਨਾਂ ਦੀ ਤੇਜ਼ੀ ਮਗਰੋਂ ਸ਼ੇਅਰ ਬਾਜ਼ਾਰ ਡਿੱਗਿਆ

Next Post

World Happiness Report 2026: ਫਿਨਲੈਂਡ ਲਗਾਤਾਰ 9ਵੀਂ ਵਾਰ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼

ਪਰਦੇਸ ਨਿਊਜ਼

ਪਰਦੇਸ ਨਿਊਜ਼

Related Posts

ਦਿੱਲੀ-NCR, ਜੰਮੂ-ਕਸ਼ਮੀਰ ਤੇ ਪੰਜਾਬ ‘ਚ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ‘ਚ 6.1 ਦੀ ਤੀਬਰਤਾ
News

Indonesia ’ਚ 7.4 ਤੀਬਰਤਾ ਦਾ ਭੂਚਾਲ; ਇਮਾਰਤਾਂ ਡਿੱਗੀਆਂ

by ਪਰਦੇਸ ਨਿਊਜ਼
April 2, 2026
Iran War: ਭਾਰਤ ਨੇ Iran ਵਿੱਚੋਂ 1,200 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ
News

Iran War: ਭਾਰਤ ਨੇ Iran ਵਿੱਚੋਂ 1,200 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ

by ਪਰਦੇਸ ਨਿਊਜ਼
April 2, 2026
ਟਰੰਪ ਵੱਲੋਂ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਨੂੰ ਧਮਕੀ
News

Iran, Israel-US war: ਜੇ ਸ਼ਾਂਤੀ ਸਮਝੌਤਾ ਨਾ ਹੋਇਆ ਤਾਂ ਇਰਾਨ ‘ਤੇ ਹੋਵੇਗਾ ਜ਼ੋਰਦਾਰ ਹਮਲਾ: ਟਰੰਪ

by ਪਰਦੇਸ ਨਿਊਜ਼
April 2, 2026
Canada Police ਦਾ ਯੂ ਟਰਨ ; ਹਿੰਸਕ ਗਤੀਵਿਧੀਆਂ ਲਈ ਵਿਦੇਸ਼ੀ ਤਾਕਤਾਂ ਜ਼ਿੰਮੇਵਾਰ ਕਰਾਰ
News

Canada Police ਦਾ ਯੂ ਟਰਨ ; ਹਿੰਸਕ ਗਤੀਵਿਧੀਆਂ ਲਈ ਵਿਦੇਸ਼ੀ ਤਾਕਤਾਂ ਜ਼ਿੰਮੇਵਾਰ ਕਰਾਰ

by ਪਰਦੇਸ ਨਿਊਜ਼
April 2, 2026
Punjab News: NGT ਨੇ Punjab ਦੀਆਂ 85 ਨਦੀਆਂ ’ਤੇ ਗਾਰ ਕੱਢਣ ਦਾ ਅਮਲ ਰੋਕਿਆ
News

Punjab News: NGT ਨੇ Punjab ਦੀਆਂ 85 ਨਦੀਆਂ ’ਤੇ ਗਾਰ ਕੱਢਣ ਦਾ ਅਮਲ ਰੋਕਿਆ

by ਪਰਦੇਸ ਨਿਊਜ਼
April 2, 2026
Next Post
World Happiness Report 2026: ਫਿਨਲੈਂਡ ਲਗਾਤਾਰ 9ਵੀਂ ਵਾਰ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼

World Happiness Report 2026: ਫਿਨਲੈਂਡ ਲਗਾਤਾਰ 9ਵੀਂ ਵਾਰ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼

Browse by Category

  • Canada
  • News
  • UK
  • Uncategorized
  • ਅੰਤਰਰਾਸ਼ਟਰੀ
  • ਆਸਟ੍ਰੇਲੀਆ
  • ਸਿਹਤ
  • ਕਾਰੋਬਾਰ
  • ਕੈਨੇਡਾ
  • ਖੇਡਾਂ
  • ਪੰਜਾਬ
  • ਪ੍ਰਮੁੱਖ ਖ਼ਬਰਾਂ
  • ਭਾਰਤ
  • ਮਨੋਰੰਜਨ
  • ਯੂ ਐਸ ਏ
  • ਯੂ ਕੇ

Browse by Tags

Cancer China Cricket Economy Explore Bali Fashion Game Market Market Stories Pandemic Parent Companies Photograph Premium Research Rivers Rules Season 9 Security Selena Gomez Sentiment Side Effects Singer Slider Songs Sports Starbucks Stay Home Stocks Teaser Technology Tinder Turkey United Stated Urea US Firms Vaccine Vegetable Vitamin Vitamin D Whistles Up women Work From Home World World Cup Wuhan

Categories

  • Canada
  • News
  • UK
  • Uncategorized
  • ਅੰਤਰਰਾਸ਼ਟਰੀ
  • ਆਸਟ੍ਰੇਲੀਆ
  • ਸਿਹਤ
  • ਕਾਰੋਬਾਰ
  • ਕੈਨੇਡਾ
  • ਖੇਡਾਂ
  • ਪੰਜਾਬ
  • ਪ੍ਰਮੁੱਖ ਖ਼ਬਰਾਂ
  • ਭਾਰਤ
  • ਮਨੋਰੰਜਨ
  • ਯੂ ਐਸ ਏ
  • ਯੂ ਕੇ

Recent Posts

  • Indonesia ’ਚ 7.4 ਤੀਬਰਤਾ ਦਾ ਭੂਚਾਲ; ਇਮਾਰਤਾਂ ਡਿੱਗੀਆਂ
  • Iran War: ਭਾਰਤ ਨੇ Iran ਵਿੱਚੋਂ 1,200 ਭਾਰਤੀਆਂ ਨੂੰ ਸੁਰੱਖਿਅਤ ਕੱਢਿਆ
  • Iran, Israel-US war: ਜੇ ਸ਼ਾਂਤੀ ਸਮਝੌਤਾ ਨਾ ਹੋਇਆ ਤਾਂ ਇਰਾਨ ‘ਤੇ ਹੋਵੇਗਾ ਜ਼ੋਰਦਾਰ ਹਮਲਾ: ਟਰੰਪ

© 2021 Pardes News USA

We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
Cookie SettingsAccept All
Manage consent

Privacy Overview

This website uses cookies to improve your experience while you navigate through the website. Out of these, the cookies that are categorized as necessary are stored on your browser as they are essential for the working of basic functionalities of the website. We also use third-party cookies that help us analyze and understand how you use this website. These cookies will be stored in your browser only with your consent. You also have the option to opt-out of these cookies. But opting out of some of these cookies may affect your browsing experience.
Necessary
Always Enabled
Necessary cookies are absolutely essential for the website to function properly. These cookies ensure basic functionalities and security features of the website, anonymously.
CookieDurationDescription
cookielawinfo-checkbox-analytics11 monthsThis cookie is set by GDPR Cookie Consent plugin. The cookie is used to store the user consent for the cookies in the category "Analytics".
cookielawinfo-checkbox-functional11 monthsThe cookie is set by GDPR cookie consent to record the user consent for the cookies in the category "Functional".
cookielawinfo-checkbox-necessary11 monthsThis cookie is set by GDPR Cookie Consent plugin. The cookies is used to store the user consent for the cookies in the category "Necessary".
cookielawinfo-checkbox-others11 monthsThis cookie is set by GDPR Cookie Consent plugin. The cookie is used to store the user consent for the cookies in the category "Other.
cookielawinfo-checkbox-performance11 monthsThis cookie is set by GDPR Cookie Consent plugin. The cookie is used to store the user consent for the cookies in the category "Performance".
viewed_cookie_policy11 monthsThe cookie is set by the GDPR Cookie Consent plugin and is used to store whether or not user has consented to the use of cookies. It does not store any personal data.
Functional
Functional cookies help to perform certain functionalities like sharing the content of the website on social media platforms, collect feedbacks, and other third-party features.
Performance
Performance cookies are used to understand and analyze the key performance indexes of the website which helps in delivering a better user experience for the visitors.
Analytics
Analytical cookies are used to understand how visitors interact with the website. These cookies help provide information on metrics the number of visitors, bounce rate, traffic source, etc.
Advertisement
Advertisement cookies are used to provide visitors with relevant ads and marketing campaigns. These cookies track visitors across websites and collect information to provide customized ads.
Others
Other uncategorized cookies are those that are being analyzed and have not been classified into a category as yet.
SAVE & ACCEPT
No Result
View All Result
  • ਮੁੱਖ ਪੰਨਾ
  • ਪ੍ਰਮੁੱਖ ਖ਼ਬਰਾਂ
  • ਯੂ ਐਸ ਏ
  • ਪੰਜਾਬ
  • ਭਾਰਤ
  • ਅੰਤਰਰਾਸ਼ਟਰੀ
  • ਖੇਡਾਂ
  • ਸਿਹਤ
  • ਮਨੋਰੰਜਨ

© 2021 Pardes News USA