• Contact Us
Pardes News USA
Advertisement
  • ਮੁੱਖ ਪੰਨਾ
  • ਪ੍ਰਮੁੱਖ ਖ਼ਬਰਾਂ
  • ਯੂ ਐਸ ਏ
  • ਪੰਜਾਬ
  • ਭਾਰਤ
  • ਅੰਤਰਰਾਸ਼ਟਰੀ
  • ਖੇਡਾਂ
  • ਸਿਹਤ
  • ਮਨੋਰੰਜਨ
  • ਮੁੱਖ ਪੰਨਾ
  • ਪ੍ਰਮੁੱਖ ਖ਼ਬਰਾਂ
  • ਯੂ ਐਸ ਏ
  • ਪੰਜਾਬ
  • ਭਾਰਤ
  • ਅੰਤਰਰਾਸ਼ਟਰੀ
  • ਖੇਡਾਂ
  • ਸਿਹਤ
  • ਮਨੋਰੰਜਨ
No Result
View All Result
Pardes News USA
Home News

Air India Pilot Test: ਏਅਰ ਇੰਡੀਆ ਦੇ ਪਾਇਲਟਾਂ ਦਾ ਹੁਣ ਰੋਜ਼ਾਨਾ ਹੋਵੇਗਾ ਡਰੱਗ ਟੈਸਟ

ਪਰਦੇਸ ਨਿਊਜ਼ by ਪਰਦੇਸ ਨਿਊਜ਼
August 13, 2026
in News, ਭਾਰਤ
0
West Asia Flights Today: ਏਅਰ ਇੰਡੀਆ ਵੱਲੋਂ ਪੱਛਮੀ ਏਸ਼ੀਆ ਲਈ 58 ਉਡਾਣਾਂ ਦਾ ਐਲਾਨ
0
SHARES
0
VIEWS
Share on FacebookShare on Twitter

Phuket-Delhi Flight: ਫੁਕੇਟ-ਦਿੱਲੀ ਫਲਾਈਟ ਦੀ ਘਟਨਾ ਤੋਂ ਬਾਅਦ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਦੇ ਸਾਰੇ ਪਾਇਲਟਾਂ ਦੀ ਹੁਣ ਰੋਜ਼ਾਨਾ ਜਾਂਚ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਜਾਂ ਨਸ਼ੀਲੇ ਪਦਾਰਥਾਂ ਦਾ ਸੇਵਨ ਤਾਂ ਨਹੀਂ ਕੀਤਾ ਹੈ। ਇਹ ਟੈਸਟ ਅੱਜ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਏਅਰਲਾਈਨਾਂ ਵਿੱਚ ਪੰਜ ਹਜ਼ਾਰ ਤੋਂ ਵੱਧ ਪਾਇਲਟ ਕੰਮ ਕਰ ਰਹੇ ਹਨ। ਇਹ ਸਖ਼ਤ ਫ਼ੈਸਲਾ ਪਿਛਲੇ ਹਫ਼ਤੇ ਫੁਕੇਟ ਤੋਂ ਦਿੱਲੀ ਆ ਰਹੀ ਇੱਕ ਉਡਾਣ ਦੇ ਪਾਇਲਟ ਦਾ ਡਰੱਗ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਲਿਆ ਗਿਆ ਹੈ। ਦਰਅਸਲ, ਜਦੋਂ ਇਹ ਫਲਾਈਟ ਭੁਵਨੇਸ਼ਵਰ ਕੋਲੋਂ ਗੁਜ਼ਰ ਰਹੀ ਸੀ ਤਾਂ ਅਚਾਨਕ ਮੌਸਮ ਦੇ ਖ਼ਰਾਬ ਹੋਣ (ਟਰਬੂਲੈਂਸ) ਵਰਗੇ ਹਾਲਾਤ ਪੈਦਾ ਹੋ ਗਏ ਸਨ ਅਤੇ ਜਹਾਜ਼ ਅਚਾਨਕ ਹੀ 300 ਫੁੱਟ ਹੇਠਾਂ ਆ ਗਿਆ ਸੀ, ਜਿਸ ਕਾਰਨ ਕਈ ਯਾਤਰੀਆਂ ਅਤੇ ਕਰਿਊ ਮੈਂਬਰਾਂ ਨੂੰ ਸੱਟਾਂ ਲੱਗੀਆਂ ਸਨ।

ਡਰੱਗ ਟੈਸਟ ਦੋ ਦੌਰ ਵਿਚ ਕੀਤਾ ਗਿਆ ਸੀ ਜਿਨ੍ਹਾਂ ਵਿਚ ਗਾਂਜਾ ਪੀਣ ਦੀ ਪੁਸ਼ਟੀ ਹੋਈ ਹੈ। ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਜਹਾਜ਼ ਦੇ ਮੁੱਖ ਪਾਇਲਟ (ਕੈਪਟਨ) ਦੇ ਦੋ ਵਾਰ ਡਰੱਗ ਟੈਸਟ ਕੀਤੇ ਗਏ ਸਨ ਅਤੇ ਦੋਵੇਂ ਵਾਰ ਰਿਪੋਰਟ ਪਾਜ਼ੇਟਿਵ ਆਈ ਸੀ। ਦੂਜੇ ਟੈਸਟ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਸੀ ਕਿ ਪਾਇਲਟ ਨੇ ਗਾਂਜੇ ਦਾ ਨਸ਼ਾ ਕੀਤਾ ਹੋਇਆ ਸੀ। ਇਸ ਤੋਂ ਇਲਾਵਾ, ਫਲਾਈਟ ਵਿੱਚ ਸਫ਼ਰ ਕਰ ਰਹੇ ਇੱਕ ਯਾਤਰੀ ਨੇ ਵੀ ਇਹ ਗੰਭੀਰ ਦੋਸ਼ ਲਾਇਆ ਸੀ ਕਿ ਉਡਾਣ ਤੋਂ ਪਹਿਲਾਂ ਹੀ ਪਾਇਲਟ ਦੀ ਹਾਲਤ ਸ਼ੱਕੀ ਜਾਪ ਰਹੀ ਸੀ ਅਤੇ ਉਹ ਨਸ਼ੇ ਵਿੱਚ ਲੱਗ ਰਿਹਾ ਸੀ।

ਉਡਾਣ ਭਰਨ ਤੋਂ 12 ਘੰਟੇ ਪਹਿਲਾਂ ਤੱਕ ਨਸ਼ੇ ਜਾਂ ਅਲਕੋਹਲ ਦਾ ਸੇਵਨ ਨਹੀਂ ਕਰ ਸਕਦਾ ਪਾਇਲਟ

ਦੋਵਾਂ ਏਅਰਲਾਈਨਾਂ ਨੇ ਆਪਣੇ ਸਾਰੇ ਪਾਇਲਟਾਂ ਨੂੰ ਸਪੱਸ਼ਟ ਨਿਰਦੇਸ਼ ਦੇ ਦਿੱਤੇ ਹਨ ਕਿ ਮੌਜੂਦਾ ਨਿਯਮਾਂ ਤਹਿਤ ਸਾਰੇ ਮਨਾਹੀ ਵਾਲੇ ਨਸ਼ੀਲੇ ਪਦਾਰਥਾਂ ਅਤੇ ਦਵਾਈਆਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਪਾਇਲਟਾਂ ਦੇ ਇਹ ਟੈਸਟ ਗੁਰੂਗ੍ਰਾਮ ਸਥਿਤ ਅਕੈਡਮੀ ਵਿੱਚ ਟਰੇਨਿੰਗ ਦੌਰਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਉਡਾਣ ਤੋਂ ਬਾਅਦ ਬ੍ਰੀਫਿੰਗ ਸੈਂਟਰਾਂ, ਏਅਰਲਾਈਨਜ਼ ਦੇ ਦਫ਼ਤਰਾਂ ਅਤੇ ਸਬੰਧਤ ਬੇਸਾਂ ‘ਤੇ ਵੀ ਇਹ ਟੈਸਟ ਕੀਤੇ ਜਾਣਗੇ। ਏਅਰਲਾਈਨਜ਼ ਦਾ ਕਹਿਣਾ ਹੈ ਕਿ ਇਹ ਕਦਮ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦਾ ਭਰੋਸਾ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਾਇਲਟਾਂ ਲਈ ਅਲਕੋਹਲ ਅਤੇ ਨਸ਼ਿਆਂ ਨੂੰ ਲੈ ਕੇ ਡੀ.ਜੀ.ਸੀ.ਏ. (DGCA) ਦੇ ਨਿਯਮ ਪਹਿਲਾਂ ਹੀ ਬਹੁਤ ਸਖ਼ਤ ਹਨ। ਏਅਰਕ੍ਰਾਫਟ ਰੂਲਜ਼ 1937 ਦੇ ਨਿਯਮ 24 ਤਹਿਤ ਕੋਈ ਵੀ ਪਾਇਲਟ ਜਾਂ ਅਮਲੇ ਦਾ ਮੈਂਬਰ ਉਡਾਣ ਭਰਨ ਤੋਂ 12 ਘੰਟੇ ਪਹਿਲਾਂ ਤੱਕ ਕਿਸੇ ਵੀ ਤਰ੍ਹਾਂ ਦੇ ਨਸ਼ੇ ਜਾਂ ਅਲਕੋਹਲ ਦਾ ਸੇਵਨ ਨਹੀਂ ਕਰ ਸਕਦਾ ਅਤੇ ਉਡਾਣ ਦੌਰਾਨ ਵੀ ਇਸ ਦੀ ਪੂਰੀ ਮਨਾਹੀ ਹੁੰਦੀ ਹੈ।

Previous Post

PM Modi ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ Sukhbir Badal ਦਾ ਹਾਲ ਪੁੱਛਿਆ

Next Post

PSRLM recruitment: ਹਾਈ ਕੋਰਟ ਵੱਲੋਂ Punjab ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਤਹਿਤ ਭਰਤੀ ਪ੍ਰਕਿਰਿਆ ’ਤੇ ਰੋਕ

ਪਰਦੇਸ ਨਿਊਜ਼

ਪਰਦੇਸ ਨਿਊਜ਼

Related Posts

ਭਾਰਤ ਨਾਲ ਲੱਗਦੀ ਸਰਹੱਦ ’ਤੇ ਹਾਲਤ ਫ਼ਿਲਹਾਲ ਸਥਿਰ: ਚੀਨ
News

ਭਾਰਤ ਨਾਲ ਲੱਗਦੀ ਸਰਹੱਦ ’ਤੇ ਹਾਲਤ ਫ਼ਿਲਹਾਲ ਸਥਿਰ: ਚੀਨ

by ਪਰਦੇਸ ਨਿਊਜ਼
August 13, 2026
Canada Student protest: ਵਿਦਿਆਰਥੀਆਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਸੀਬੀਐੱਸਏ ਵੱਲੋਂ ਛਾਪਾ
News

Canada Student protest: ਵਿਦਿਆਰਥੀਆਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਸੀਬੀਐੱਸਏ ਵੱਲੋਂ ਛਾਪਾ

by ਪਰਦੇਸ ਨਿਊਜ਼
August 13, 2026
Strait of Hormuz Crisis: ਅਮਰੀਕਾ ਦਾ ਰਵੱਈਆ ਸੁਧਰਨ ਤੋਂ ਬਾਅਦ ਹੀ ਖੁੱਲ੍ਹੇਗਾ ਹਰਮੁਜ਼ ਜਲ ਮਾਰਗ: ਇਰਾਨ
News

Strait of Hormuz Crisis: ਅਮਰੀਕਾ ਦਾ ਰਵੱਈਆ ਸੁਧਰਨ ਤੋਂ ਬਾਅਦ ਹੀ ਖੁੱਲ੍ਹੇਗਾ ਹਰਮੁਜ਼ ਜਲ ਮਾਰਗ: ਇਰਾਨ

by ਪਰਦੇਸ ਨਿਊਜ਼
August 13, 2026
ਅਮਰੀਕੀ ਸੂਬੇ 15 ਅਗਸਤ ਨੂੰ India ਦਾ Independence Day ਮਨਾਉਣਗੇ
News

ਅਮਰੀਕੀ ਸੂਬੇ 15 ਅਗਸਤ ਨੂੰ India ਦਾ Independence Day ਮਨਾਉਣਗੇ

by ਪਰਦੇਸ ਨਿਊਜ਼
August 13, 2026
Arjun Aravind case: ਅਮਰੀਕਾ ਵਿੱਚ ਭਾਰਤੀ ਮੂਲ ਦੇ ਨੌਜਵਾਨ ਵੱਲੋਂ ਮਾਂ ਅਤੇ ਛੋਟੇ ਭਰਾ ਦਾ ਕਤਲ, ChatGPT ਤੋਂ ਲਈ ਸੀ ਮਦਦ
News

Arjun Aravind case: ਅਮਰੀਕਾ ਵਿੱਚ ਭਾਰਤੀ ਮੂਲ ਦੇ ਨੌਜਵਾਨ ਵੱਲੋਂ ਮਾਂ ਅਤੇ ਛੋਟੇ ਭਰਾ ਦਾ ਕਤਲ, ChatGPT ਤੋਂ ਲਈ ਸੀ ਮਦਦ

by ਪਰਦੇਸ ਨਿਊਜ਼
August 13, 2026
Next Post
High Court ਦਾ ਅਹਿਮ ਫੈਸਲਾ: ਤਲਾਕਸ਼ੁਦਾ ਪਤਨੀ ਦੇ ਬੱਚੇ ਨੂੰ ਵੀ ਮਿਲੇਗਾ ਸਰਕਾਰੀ ਨੌਕਰੀ ਵਾਲੀ ਵਿੱਤੀ ਸਹਾਇਤਾ ਵਿੱਚ ਬਰਾਬਰ ਹਿੱਸਾ

PSRLM recruitment: ਹਾਈ ਕੋਰਟ ਵੱਲੋਂ Punjab ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਤਹਿਤ ਭਰਤੀ ਪ੍ਰਕਿਰਿਆ ’ਤੇ ਰੋਕ

Browse by Category

  • Canada
  • News
  • UK
  • Uncategorized
  • ਅੰਤਰਰਾਸ਼ਟਰੀ
  • ਆਸਟ੍ਰੇਲੀਆ
  • ਸਿਹਤ
  • ਕਾਰੋਬਾਰ
  • ਕੈਨੇਡਾ
  • ਖੇਡਾਂ
  • ਪੰਜਾਬ
  • ਪ੍ਰਮੁੱਖ ਖ਼ਬਰਾਂ
  • ਭਾਰਤ
  • ਮਨੋਰੰਜਨ
  • ਯੂ ਐਸ ਏ
  • ਯੂ ਕੇ

Browse by Tags

Cancer China Cricket Economy Explore Bali Fashion Game Market Market Stories Pandemic Parent Companies Photograph Premium Research Rivers Rules Season 9 Security Selena Gomez Sentiment Side Effects Singer Slider Songs Sports Starbucks Stay Home Stocks Teaser Technology Tinder Turkey United Stated Urea US Firms Vaccine Vegetable Vitamin Vitamin D Whistles Up women Work From Home World World Cup Wuhan

Categories

  • Canada
  • News
  • UK
  • Uncategorized
  • ਅੰਤਰਰਾਸ਼ਟਰੀ
  • ਆਸਟ੍ਰੇਲੀਆ
  • ਸਿਹਤ
  • ਕਾਰੋਬਾਰ
  • ਕੈਨੇਡਾ
  • ਖੇਡਾਂ
  • ਪੰਜਾਬ
  • ਪ੍ਰਮੁੱਖ ਖ਼ਬਰਾਂ
  • ਭਾਰਤ
  • ਮਨੋਰੰਜਨ
  • ਯੂ ਐਸ ਏ
  • ਯੂ ਕੇ

Recent Posts

  • ਭਾਰਤ ਨਾਲ ਲੱਗਦੀ ਸਰਹੱਦ ’ਤੇ ਹਾਲਤ ਫ਼ਿਲਹਾਲ ਸਥਿਰ: ਚੀਨ
  • Canada Student protest: ਵਿਦਿਆਰਥੀਆਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਸੀਬੀਐੱਸਏ ਵੱਲੋਂ ਛਾਪਾ
  • Strait of Hormuz Crisis: ਅਮਰੀਕਾ ਦਾ ਰਵੱਈਆ ਸੁਧਰਨ ਤੋਂ ਬਾਅਦ ਹੀ ਖੁੱਲ੍ਹੇਗਾ ਹਰਮੁਜ਼ ਜਲ ਮਾਰਗ: ਇਰਾਨ

© 2021 Pardes News USA

We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
Cookie SettingsAccept All
Manage consent

Privacy Overview

This website uses cookies to improve your experience while you navigate through the website. Out of these, the cookies that are categorized as necessary are stored on your browser as they are essential for the working of basic functionalities of the website. We also use third-party cookies that help us analyze and understand how you use this website. These cookies will be stored in your browser only with your consent. You also have the option to opt-out of these cookies. But opting out of some of these cookies may affect your browsing experience.
Necessary
Always Enabled
Necessary cookies are absolutely essential for the website to function properly. These cookies ensure basic functionalities and security features of the website, anonymously.
CookieDurationDescription
cookielawinfo-checkbox-analytics11 monthsThis cookie is set by GDPR Cookie Consent plugin. The cookie is used to store the user consent for the cookies in the category "Analytics".
cookielawinfo-checkbox-functional11 monthsThe cookie is set by GDPR cookie consent to record the user consent for the cookies in the category "Functional".
cookielawinfo-checkbox-necessary11 monthsThis cookie is set by GDPR Cookie Consent plugin. The cookies is used to store the user consent for the cookies in the category "Necessary".
cookielawinfo-checkbox-others11 monthsThis cookie is set by GDPR Cookie Consent plugin. The cookie is used to store the user consent for the cookies in the category "Other.
cookielawinfo-checkbox-performance11 monthsThis cookie is set by GDPR Cookie Consent plugin. The cookie is used to store the user consent for the cookies in the category "Performance".
viewed_cookie_policy11 monthsThe cookie is set by the GDPR Cookie Consent plugin and is used to store whether or not user has consented to the use of cookies. It does not store any personal data.
Functional
Functional cookies help to perform certain functionalities like sharing the content of the website on social media platforms, collect feedbacks, and other third-party features.
Performance
Performance cookies are used to understand and analyze the key performance indexes of the website which helps in delivering a better user experience for the visitors.
Analytics
Analytical cookies are used to understand how visitors interact with the website. These cookies help provide information on metrics the number of visitors, bounce rate, traffic source, etc.
Advertisement
Advertisement cookies are used to provide visitors with relevant ads and marketing campaigns. These cookies track visitors across websites and collect information to provide customized ads.
Others
Other uncategorized cookies are those that are being analyzed and have not been classified into a category as yet.
SAVE & ACCEPT
No Result
View All Result
  • ਮੁੱਖ ਪੰਨਾ
  • ਪ੍ਰਮੁੱਖ ਖ਼ਬਰਾਂ
  • ਯੂ ਐਸ ਏ
  • ਪੰਜਾਬ
  • ਭਾਰਤ
  • ਅੰਤਰਰਾਸ਼ਟਰੀ
  • ਖੇਡਾਂ
  • ਸਿਹਤ
  • ਮਨੋਰੰਜਨ

© 2021 Pardes News USA