ਨਵੀਂ ਦਿੱਲੀ,04 ਮਾਰਚ 2022-ਕੇਂਦਰ ਸਰਕਾਰ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਵਾਪਸ ਲੈ ਕੇ ਆਉਣ ਲਈ ਯਤਨਸ਼ੀਲ ਹੈ।ਕੇਂਧਰੀ ਰਾਜ ਮੰਤਰੀ ਮੀਨਾਸ਼ੀ ਲੇਖੀ ਨੇ ਦੱਸਿਆ ਕਿ ਯੂਕਰੇਨ ਨਾਲ ਲੱਗਦੀ ਸਰਹੱਦ ਤੋਂ ਭਾਰਤੀ ਵਿਦਿਆਰਥੀਆਂ ਨੂੰ ਲਿਆਂਦਾ ਜਾ ਰਿਹਾ ਹੈ।ਸ਼ੁੱਕਰਵਾਰ ਸਵੇਰੇ ਦਿੱਲੀ ਏਅਰਪੋਰਟ ਤੇ 219 ਭਾਰਤੀ ਵਿਦਿਆਰਥੀਆਂ ਨੂੰ ਲਿਆਂਦਾ ਗਿਆ ਹੈ।





