ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ। ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ। ਹੁਣ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ।
ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ।






