ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਸਰਕਾਰ ਅਤੇ BSF ਦੋਵੇਂ ਗੰਭੀਰ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ।
ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ-”ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਹੋਈ…ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ…
ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਹੋਈ…ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ…
ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਮੇਰੀ ਸਰਕਾਰ ਅਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ pic.twitter.com/jMJXqulqm5
— Bhagwant Mann (@BhagwantMann) July 31, 2022
ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਮੇਰੀ ਸਰਕਾਰ ਅਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ






