ਅੰਮ੍ਰਿਤਸਰ ਵਿਖੇ ਬੀਤੇ ਦਿਨੀਂ ਸ਼ਿਵ ਸੈਨਾ ਸੁਧੀਰ ਸੂਰੀ ਕਤਲ ਕਰ ਦਿੱਤਾ ਗਿਆ ਸੀ । ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੰਦੀਪ ਸਿੰਘ ਸੰਨੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।






