Latest Post

ਅੰਮ੍ਰਿਤਪਾਲ ਨੂੰ ਪੈਰੋਲ ਨਾ ਮਿਲਣ ’ਤੇ ਪਿਤਾ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਪੈਰੋਲ ਦੇਣ ਤੋਂ ਇਨਕਾਰ ਕਰਨ ਨੂੰ ਲੋਕਤੰਤਰ ’ਤੇ ਸਿੱਧਾ...

Read moreDetails

PU Senate Election: ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕੀ ਕੇਂਦਰ ਸਰਕਾਰ; ਸੈਨੇਟ ਚੋਣਾਂ ਦਾ ਕੀਤਾ ਐਲਾਨ !

ਪੰਜਾਬ ਯੂਨੀਵਰਸਿਟੀ ਨੂੰ ਭਾਰਤ ਦੇ ਉਪ-ਰਾਸ਼ਟਰਪਤੀ, ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਵੱਲੋਂ 2026 ਤੋਂ ਸ਼ੁਰੂ ਹੋਣ ਵਾਲੇ ਚਾਰ...

Read moreDetails

ਜੇ ਮੈਦਾਨ ਤੋਂ ਲਾਸ਼ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਕੌਣ ਭੇਜੇਗਾ?: ਭਗਵੰਤ ਮਾਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਖੇਡ ਮੈਦਾਨ ਤੋਂ ਲਾਸ਼ ਘਰ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਲਈ ਕੌਣ ਭੇਜੇਗਾ? ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਦੇਖਦੇ ਹੋਏ ਪੂਰੇ ਦੇਸ਼ ਦੇ ਖੇਡ ਮੈਦਾਨਾਂ ਦਾ ਰਿਵਿਊ ਕੀਤਾ ਜਾਣਾ ਚਾਹੀਦਾ ਹੈ। ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋਹਤਕ ਦੇ ਪਿੰਡ ਲਾਖਣਮਾਜਰਾ ਵਿਖੇ ਮ੍ਰਿਤਕ ਕੌਮੀ ਖਿਡਾਰੀ ਹਾਰਦਿਕ ਦੇ ਘਰ ਪਹੁੰਚੇ ਅਤੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਡ ਮੰਤਰੀ ਨੂੰ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਜੋ ਵੀ ਦੋਸ਼ੀ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਖੇਡ ਮੈਦਾਨ ਤੋਂ ਲਾਸ਼ ਘਰ ਆਵੇਗੀ ਤਾਂ ਆਪਣੇ ਪੁੱਤ...

Read moreDetails

ਬਰੈਂਪਟਨ ਘਰ ਵਿੱਚ ਅੱਗ ਲੱਗਣ ਕਾਰਨ ਪੀੜਤ ਪਰਿਵਾਰ ਦੇ ਜੱਦੀ ਪਿੰਡ ਗੁਰਮਾਂ ਵਿੱਚ ਸੋਗ ਦੀ ਲਹਿਰ

ਲੁਧਿਆਣਾ ਜਿਲ੍ਹਾ ਅਧੀਨ ਪੈਂਦੇ ਪਿੰਡ ਗੁਰਮਾਂ ਦੇ ਇੱਕ ਕਿਸਾਨ ਪਰਿਵਾਰ ਦੇ ਕਨੇਡਾ ਵਿਖੇ ਬਰੈਂਪਟਨ ਸਥਿਤ ਘਰ ਨੂੰ ਅੱਗ ਲੱਗਣ ਨਾਲ...

Read moreDetails
Page 411 of 1449 1 … 410 411 412 … 1,449